Bible Versions
Bible Books

Isaiah 58:9 (HCSB) Holman Christian Standard Bible

Versions

PAV   ਤਦ ਤੂੰ ਪੁਕਾਰੇਂਗਾ ਅਤੇ ਯਹੋਵਾਹ ਉੱਤਰ ਦੇਵੇਗਾ, ਤਦ ਤੂੰ ਦੁਹਾਈ ਦੇਵੇਂਗਾ ਅਤੇ ਉਹ ਆਖੇਗਾ, ਮੈਂ ਹੈਗਾ। ਜੇ ਤੂੰ ਆਪਣੇ ਵਿਚਕਾਰੋਂ ਜੂਲਾ ਦੂਰ ਕਰੇਂ, ਨਾਲੇ ਉਂਗਲ ਦੀ ਸੈਨਤ ਅਤੇ ਦੁਰਬਚਨ ਨੂੰ,
IRVPA   ਜਦ ਤੂੰ ਪੁਕਾਰੇਂਗਾ ਤਦ ਯਹੋਵਾਹ ਉੱਤਰ ਦੇਵੇਗਾ, ਜਦ ਤੂੰ ਦੁਹਾਈ ਦੇਵੇਂਗਾ ਤਾਂ ਉਹ ਆਖੇਗਾ, ਮੈਂ ਇੱਥੇ ਹਾਂ। ਜੇ ਤੂੰ ਆਪਣੇ ਵਿੱਚੋਂ ਅਨ੍ਹੇਰ ਦਾ ਜੂਲਾ, ਉਂਗਲ ਚੁੱਕਣਾ ਅਤੇ ਦੁਰਬਚਨ ਬੋਲਣਾ ਦੂਰ ਕਰੇਂ,
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us