Bible Versions
Bible Books

Isaiah 59:13 (HCSB) Holman Christian Standard Bible

Versions

PAV   ਅਸੀਂ ਅਪਰਾਧ ਕੀਤਾ ਅਤੇ ਯਹੋਵਾਹ ਤੋਂ ਮੁੱਕਰ ਗਏ, ਅਸੀਂ ਆਪਣੇ ਪਰਮੇਸ਼ੁਰ ਦੇ ਮਗਰ ਲੱਗਣੋਂ ਫਿਰ ਗਏ, ਅਸੀਂ ਜ਼ੁਲਮ ਅਰ ਆਕੀਪੁਣਾ ਬਕਿਆ, ਅਸਾਂ ਮਨੋਂ ਜੁਗਤੀ ਕਰ ਕੇ ਝੂਠੀਆਂ ਗੱਲਾਂ ਕੀਤੀਆਂ।
IRVPA   ਅਸੀਂ ਯਹੋਵਾਹ ਦਾ ਅਪਰਾਧ ਕੀਤਾ ਅਤੇ ਉਸ ਤੋਂ ਮੁੱਕਰ ਗਏ, ਅਸੀਂ ਆਪਣੇ ਪਰਮੇਸ਼ੁਰ ਦੇ ਪਿੱਛੇ ਚੱਲਣੋਂ ਹੱਟ ਗਏ, ਅਸੀਂ ਜ਼ੁਲਮ ਕੀਤਾ ਅਤੇ ਵਿਦਰੋਹੀ ਹੋ ਗਏ, ਅਸੀਂ ਮਨੋਂ ਜੁਗਤੀ ਕਰ ਕੇ ਝੂਠੀਆਂ ਗੱਲਾਂ ਕੀਤੀਆਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us