Bible Versions
Bible Books

Isaiah 59:4 (HCSB) Holman Christian Standard Bible

Versions

PAV   ਕੋਈ ਆਪਣਾ ਮੁਕੱਦਮਾ ਧਰਮ ਨਾਲ ਪੇਸ਼ ਨਹੀਂ ਕਰਦਾ, ਨਾ ਕੋਈ ਸਚਿਆਈ ਨਾਲ ਇਨਸਾਫ਼ ਕਰਦਾ, ਓਹ ਫੋਕਟ ਉੱਤੇ ਭਰੋਸਾ ਰੱਖਦੇ ਅਤੇ ਝੂਠ ਬੋਲਦੇ ਹਨ, ਓਹ ਸ਼ਰਾਰਤ ਨਾਲ ਗਰਭੀ ਹੁੰਦੇ ਅਤੇ ਬਦੀ ਜਣਦੇ ਹਨ!
IRVPA   ਕੋਈ ਆਪਣਾ ਮੁਕੱਦਮਾ ਧਰਮ ਨਾਲ ਪੇਸ਼ ਨਹੀਂ ਕਰਦਾ, ਨਾ ਕੋਈ ਸਚਿਆਈ ਨਾਲ ਇਨਸਾਫ਼ ਕਰਦਾ, ਉਹ ਫੋਕਟ ਉੱਤੇ ਭਰੋਸਾ ਰੱਖਦੇ ਅਤੇ ਝੂਠ ਬੋਲਦੇ ਹਨ, ਉਹ ਝਗੜੇ ਨਾਲ ਗਰਭੀ ਹੁੰਦੇ ਅਤੇ ਬਦੀ ਨੂੰ ਜਨਮ ਦਿੰਦੇ ਹਨ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us