Bible Versions
Bible Books

Isaiah 60:14 (HCSB) Holman Christian Standard Bible

Versions

PAV   ਤੇਰੇ ਦੋਖੀਆਂ ਦੇ ਪੁੱਤ੍ਰ ਤੇਰੇ ਕੋਲ ਨਿਉਂਦੇ ਹੋਏ ਆਉਣਗੇ, ਤੈਨੂੰ ਸਾਰੇ ਤੁੱਛ ਜਾਣਨ ਵਾਲੇ ਤੇਰੇ ਪੈਰਾਂ ਉੱਤੇ ਮੱਥਾ ਟੇਕਣਗੇ, ਓਹ ਤੈਨੂੰ ਯਹੋਵਾਹ ਦਾ ਸ਼ਹਿਰ, ਇਸਰਾਏਲ ਦੇ ਪਵਿੱਤਰ ਪੁਰਖ ਦਾ ਸੀਯੋਨ ਆਖਣਗੇ।
IRVPA   ਤੈਨੂੰ ਦੁੱਖ ਦੇਣ ਵਾਲਿਆਂ ਦੀ ਸੰਤਾਨ ਤੇਰੇ ਕੋਲ ਸਿਰ ਝੁਕਾ ਕੇ ਆਵੇਗੀ, ਤੈਨੂੰ ਤੁੱਛ ਜਾਣਨ ਵਾਲੇ ਸਾਰੇ ਤੇਰੇ ਪੈਰਾਂ ਉੱਤੇ ਮੱਥਾ ਟੇਕਣਗੇ, ਉਹ ਤੈਨੂੰ ਯਹੋਵਾਹ ਦਾ ਸ਼ਹਿਰ, ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਦਾ ਸੀਯੋਨ ਆਖਣਗੇ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us