Bible Versions
Bible Books

Isaiah 61:11 (HCSB) Holman Christian Standard Bible

Versions

PAV   ਤਿਵੇਂ ਧਰਤੀ ਤਾਂ ਆਪਣਾ ਪੁੰਗਰ ਕੱਢਦੀ ਹੈ, ਅਤੇ ਬਾਗ ਦੀਆਂ ਨੂੰ ਉਪਜਾਉਂਦਾ ਹੈ, ਤਿਵੇਂ ਪ੍ਰਭੁ ਯਹੋਵਾਹ ਧਰਮ ਅਰ ਉਸਤਤ ਨੂੰ ਸਾਰੀਆਂ ਕੌਮਾਂ ਦੇ ਅੱਗੇ ਪੁੰਗਰਾਵੇਗਾ।।
IRVPA   ਜਿਵੇਂ ਧਰਤੀ ਤਾਂ ਆਪਣਾ ਪੁੰਗਰ ਕੱਢਦੀ ਹੈ, ਅਤੇ ਬਾਗ਼ ਬੀਜਾਂ ਨੂੰ ਉਪਜਾਉਂਦਾ ਹੈ, ਉਸੇ ਤਰ੍ਹਾਂ ਹੀ ਪ੍ਰਭੂ ਯਹੋਵਾਹ ਧਰਮ ਅਤੇ ਉਸਤਤ ਨੂੰ ਸਾਰੀਆਂ ਕੌਮਾਂ ਦੇ ਅੱਗੇ ਪੁੰਗਰਾਵੇਗਾ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us