Versions
PAV ਭਈ ਸੀਯੋਨ ਦੇ ਸੋਗੀਆਂ ਲਈ ਏਹ ਕਰਾਂ, - ਓਹਨਾਂ ਨੂੰ ਸੁਆਹ ਦੇ ਥਾਂ ਸਿਹਰਾ, ਸੋਗ ਦੇ ਥਾਂ ਖੁਸ਼ੀ ਦਾ ਤੇਲ, ਨਿਮ੍ਹੇ ਆਤਮਾ ਦੇ ਥਾਂ ਉਸਤਤ ਦਾ ਸਰੋਪਾ ਬਖ਼ਸ਼ਾਂਗਾ, ਅਤੇ ਓਹ ਧਰਮ ਦੇ ਬਲੂਤ, ਯਹੋਵਾਹ ਦੇ ਲਾਏ ਹੋਏ ਸਦਾਉਣਗੇ, ਭਈ ਉਸ ਦੀ ਸਜ਼ਾਵਟ ਹੋਵੇ।।
IRVPA ਅਤੇ ਸੀਯੋਨ ਦੇ ਸੋਗੀਆਂ ਲਈ ਇਹ ਕਰਾਂ, - ਉਹਨਾਂ ਦੇ ਸਿਰ ਤੋਂ ਸੁਆਹ ਦੂਰ ਕਰਕੇ ਸੋਹਣਾ ਤਾਜ ਰੱਖਣ, ਸੋਗ ਦੇ ਥਾਂ ਖੁਸ਼ੀ ਦਾ ਤੇਲ ਲਾਵਾਂ, ਨਿਰਾਸ਼ ਆਤਮਾ ਦੇ ਥਾਂ ਉਸਤਤ ਦਾ ਸਰੋਪਾ ਬਖ਼ਸ਼ਾਂ, ਤਦ ਉਹ ਧਰਮ ਦੇ ਬਲੂਤ, ਯਹੋਵਾਹ ਦੇ ਲਾਏ ਹੋਏ ਸਦਾਉਣਗੇ, ਤਾਂ ਜੋ ਉਸ ਦੀ ਮਹਿਮਾ ਪਰਗਟ ਹੋਵੇ।