Versions
PAV ਤੂੰ ਤਾਂ ਸਾਡਾ ਪਿਤਾ ਹੈਂ, ਭਾਵੇਂ ਅਬਰਾਹਾਮ ਸਾਨੂੰ ਨਹੀਂ ਜਾਣਦਾ, ਅਤੇ ਇਸਰਾਏਲ ਸਾਨੂੰ ਨਹੀਂ ਸਿਆਣਦਾ, ਪਰ ਤੂੰ ਯਹੋਵਾਹ ਸਾਡਾ ਪਿਤਾ ਹੈ, ਸਾਡਾ ਛੁਡਾਉਣ ਵਾਲਾ, ਤੇਰਾ ਨਾਮ ਸਦੀਪਕਾਲ ਤੋਂ ਹੈ।
IRVPA ਤੂੰ ਤਾਂ ਸਾਡਾ ਪਿਤਾ ਹੈਂ, ਭਾਵੇਂ ਅਬਰਾਹਾਮ ਸਾਨੂੰ ਨਹੀਂ ਜਾਣਦਾ, ਅਤੇ ਇਸਰਾਏਲ ਸਾਨੂੰ ਨਹੀਂ ਪਹਿਚਾਣਦਾ, ਪਰ ਤੂੰ ਯਹੋਵਾਹ ਸਾਡਾ ਪਿਤਾ ਹੈ, ਸਾਡਾ ਛੁਡਾਉਣ ਵਾਲਾ, ਤੇਰਾ ਨਾਮ ਸਦੀਪਕ ਕਾਲ ਤੋਂ ਹੈਂ।