Bible Versions
Bible Books

Isaiah 66:3 (HCSB) Holman Christian Standard Bible

Versions

PAV   ਬਲਦ ਦਾ ਵੱਢਣ ਵਾਲਾ ਮਨੁੱਖ ਦੇ ਮਾਰਨ ਵਾਲੇ ਜਿਹਾ ਹੈ, ਲੇਲੇ ਦਾ ਕੱਟਣ ਵਾਲਾ ਕੁੱਤੇ ਦੀ ਧੌਣ ਭੰਨਣ ਵਾਲੇ ਜਿਹਾ ਹੈ, ਮੈਦੇ ਦੀ ਭੇਟ ਦਾ ਚੜ੍ਹਾਉਣ ਵਾਲਾ ਸੂਰ ਦੇ ਲਹੂ ਦੇ ਚੜ੍ਹਾਉਣ ਵਾਲੇ ਜਿਹਾ ਹੈ, ਲੁਬਾਨ ਦਾ ਧੁਖਾਉਣ ਵਾਲਾ ਠਾਕਰ ਨੂੰ ਅਸ਼ੀਰਵਾਦ ਦੇਣ ਵਾਲੇ ਜਿਹਾ ਹੈ, ਹਾਂ, ਏਹਨਾਂ ਨੇ ਆਪਣੇ ਰਾਹ ਚੁਣ ਲਏ ਹਨ, ਅਤੇ ਏਹਨਾਂ ਦਾ ਜੀ ਏਹਨਾਂ ਦੇ ਗਿਲਾਨ ਕੰਮਾਂ ਵਿੱਚ ਪਰਸੰਨ ਰਹਿੰਦਾ ਹੈ।
IRVPA   ਬਲ਼ਦ ਨੂੰ ਵੱਢਣ ਵਾਲਾ ਮਨੁੱਖ ਨੂੰ ਮਾਰਨ ਵਾਲੇ ਜਿਹਾ ਹੈ, ਅਤੇ ਲੇਲੇ ਨੂੰ ਕੱਟਣ ਵਾਲਾ ਕੁੱਤੇ ਦੀ ਧੌਣ ਭੰਨਣ ਵਾਲੇ ਜਿਹਾ ਹੈ, ਮੈਦੇ ਦੀ ਭੇਟ ਦਾ ਚੜ੍ਹਾਉਣ ਵਾਲਾ ਸੂਰ ਦਾ ਲਹੂ ਚੜ੍ਹਾਉਣ ਵਾਲੇ ਜਿਹਾ ਹੈ, ਲੁਬਾਨ ਦਾ ਧੁਖਾਉਣ ਵਾਲਾ ਮੂਰਤ ਨੂੰ ਧੰਨ ਆਖਣ ਵਾਲੇ ਜਿਹਾ ਹੈ, ਹਾਂ, ਇਹਨਾਂ ਨੇ ਆਪਣੇ ਰਾਹ ਚੁਣ ਲਏ ਹਨ, ਅਤੇ ਇਹਨਾਂ ਦਾ ਜੀਅ ਇਹਨਾਂ ਦੇ ਘਿਣਾਉਣੇ ਕੰਮਾਂ ਵਿੱਚ ਪ੍ਰਸੰਨ ਰਹਿੰਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us