Versions
PAV ਤਦ ਕਾਮਨਾ ਜਾਂ ਗਰਭਣੀ ਹੋਈ ਤਾਂ ਪਾਪ ਨੂੰ ਜਣਦੀ ਹੈ, ਅਤੇ ਪਾਪ ਜਾਂ ਪੂਰੇ ਵਿੱਤ ਨੂੰ ਪੁੱਜਦਾ ਹੈ ਤਾਂ ਮੌਤ ਨੂੰ ਜਨਮ ਦਿੰਦਾ ਹੈ
ERVPA ਇਹੀ ਕਾਮਨਾ ਪਾਪ ਪੈਦਾ ਕਰਦੀ ਹੈ। ਅਤੇ ਜਦੋਂ ਪਾਪ ਪੂਰੀ ਤਰ੍ਹਾਂ ਹੋ ਜਾਂਦਾ ਹੈ ਤਾਂ ਇਹ ਮੌਤ ਲਿਆਉਂਦਾ ਹੈ।
IRVPA ਫੇਰ ਕਾਮਨਾ ਗਰਭਵਤੀ ਹੋ ਕੇ ਪਾਪ ਨੂੰ ਜਨਮ ਦਿੰਦੀ ਹੈ, ਅਤੇ ਪਾਪ ਜਦੋਂ ਵੱਧ ਜਾਂਦਾ ਹੈ ਤਾਂ ਉਹ ਮੌਤ ਨੂੰ ਜਨਮ ਦਿੰਦਾ ਹੈ।