Versions
PAV ਹਰੇਕ ਚੰਗਾ ਦਾਨ ਅਤੇ ਹਰੇਕ ਪੂਰਨ ਦਾਤ ਉਤਾਹਾਂ ਤੋਂ ਹੈ ਅਤੇ ਜੋਤਾ ਦੇ ਪਿਤਾ ਵੱਲੋਂ ਉਤਰ ਆਉਂਦੀ ਹੈ ਜਿਹ ਦੇ ਵਿੱਚ ਨਾ ਬਦਲ ਅਤੇ ਨਾ ਉਹ ਪਰਛਾਵਾਂ ਹੋ ਸੱਕਦਾ ਜਿਹੜਾ ਘੁੰਮਣ ਨਾਲ ਪੈਂਦਾ ਹੈ
ERVPA ਹਰ ਚੰਗੀ ਚੀਜ਼ ਪਰਮੇਸ਼ੁਰ ਵੱਲੋਂ ਆਉਂਦੀ ਹੈ। ਅਤੇ ਹਰ ਸੰਪੂਰਣ ਦਾਤ ਪਰਮੇਸ਼ੁਰ ਵੱਲੋਂ ਆਉਂਦੀ ਹੈ। ਇਹ ਸਾਰੀਆਂ ਚੰਗੀਆਂ ਦਾਤਾਂ ਪਿਤਾ ਵੱਲੋਂ ਆਉਂਦੀਆਂ ਹਨ ਜਿਸਨੇ ਅਕਾਸ਼ ਵਿਚਲੀਆਂ ਸਮੂਹ ਰੋਸ਼ਨੀਆਂ ਬਣਾਈਆਂ ਹਨ। ਪਰ ਪਰਮੇਸ਼ੁਰ ਇਨ੍ਹਾਂ ਰੋਸ਼ਨੀਆਂ ਵਾਂਗ ਕਦੇ ਵੀ ਤਬਦੀਲ ਨਹੀਂ ਹੁੰਦਾ। ਉਹ ਸਦਾ ਇੱਕੋ ਜਿਹਾ ਹੀ ਰਹਿੰਦਾ ਹੈ।
IRVPA ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਹਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ ਮਿਲਦਾ ਹੈ, ਜਿਹ ਦੇ ਵਿੱਚ ਨਾ ਤਾਂ ਕੋਈ ਬਦਲਾਵ ਹੋ ਸਕਦਾ ਹੈ, ਅਤੇ ਨਾ ਅਦਲ-ਬਦਲ ਦੇ ਕਾਰਨ ਪਰਛਾਵਾਂ ਪੈਂਦਾ ਹੈ।