Bible Versions
Bible Books

James 1:18 (HCSB) Holman Christian Standard Bible

Versions

PAV   ਉਹ ਨੇ ਆਪਣੀ ਹੀ ਮਨਸ਼ਾ ਤੋਂ ਸਾਨੂੰ ਸਚਿਆਈ ਦੇ ਬਚਨ ਨਾਲ ਜਨਮ ਦਿੱਤਾ ਭਈ ਅਸੀਂ ਉਹ ਦੀਆਂ ਰਚਨਾਂ ਵਿੱਚੋਂ ਪਹਿਲੇ ਫਲ ਜੇਹੇ ਹੋਈਏ।।
ERVPA   ਪਰਮੇਸ਼ੁਰ ਨੇ ਸਾਨੂੰ ਸੱਚ ਦੇ ਸ਼ਬਦ ਰਾਹੀਂ ਜੀਵਨ ਦੇਣ ਦਾ ਨਿਰਣਾ ਕੀਤਾ। ਉਹ ਚਾਹੁੰਦਾ ਕਿ ਅਸੀਂ ਉਸ ਦੀਆਂ ਸਾਜੀਆਂ ਹੋਈਆਂ ਸਮੂਹ ਚੀਜ਼ਾਂ ਵਿੱਚ ਸਭ ਤੋਂ ਮਹੱਤਵਪੂਰਣ ਹੋਈਏ।
IRVPA   ਉਸ ਨੇ ਆਪਣੀ ਹੀ ਮਰਜ਼ੀ ਨਾਲ ਸਾਨੂੰ ਸਚਿਆਈ ਦੇ ਬਚਨ ਨਾਲ ਜਨਮ ਦਿੱਤਾ ਤਾਂ ਜੋ ਅਸੀਂ ਉਹ ਦੀਆਂ ਰਚਨਾਂ ਵਿੱਚੋਂ ਪਹਿਲੇ ਫਲ ਜਿਹੇ ਹੋਈਏ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us