Bible Versions
Bible Books

James 1:25 (HCSB) Holman Christian Standard Bible

Versions

PAV   ਪਰ ਜਿਹ ਨੇ ਪੂਰੀ ਸ਼ਰਾ ਨੂੰ ਅਰਥਾਤ ਅਜ਼ਾਦੀ ਦੀ ਸ਼ਰਾ ਨੂੰ ਗੌਹ ਨਾਲ ਵੇਖਿਆ ਅਤੇ ਵੇਖਦਾ ਰਹਿੰਦਾ ਹੈ ਉਹ ਇਹੋ ਜਿਹਾ ਸੁਣਨ ਵਾਲਾ ਨਹੀਂ ਹੈ ਜਿਹੜਾ ਭੁੱਲ ਜਾਵੇ ਸਗੋਂ ਕਰਮ ਦਾ ਕਰਤਾ ਹੋ ਕੇ ਆਪਣੇ ਕੰਮ ਵਿੱਚ ਧੰਨ ਹੋਵੇਗਾ
ERVPA   ਪਰ ਇੱਕ ਆਦਮੀ ਜਿਹਡ਼ਾ ਸੱਚ ਮੁੱਚ ਖੁਸ਼ ਹੈ, ਉਹੀ ਹੈ ਜਿਹਡ਼ਾ ਪਰਮੇਸ਼ੁਰ ਦੇ ਪਰੀਪੂਰਣ ਨੇਮ ਨੂੰ ਪਢ਼ਦਾ ਹੈ ਜੋ ਲੋਕਾਂ ਨੂੰ ਅਜ਼ਾਦ ਕਰਦਾ ਹੈ। ਉਹ ਇਸਨੂੰ ਪਢ਼ਦਾ ਹੀ ਰਹਿੰਦਾ ਹੈ। ਉਹ ਪਰਮੇਸ਼ੁਰ ਦੇ ਉਪਦੇਸ਼ਾਂ ਨੂੰ ਧਿਆਨ ਨਾਲ ਬਿਨਾ ਭੁਲਾਇਆਂ ਸੁਣਦਾ ਹੈ, ਕਿ ਉਸਨੇ ਕੀ ਸੁਣਿਆ। ਫ਼ੇਰ ਉਹ ਪਰਮੇਸ਼ੁਰ ਦੇ ਉਪਦੇਸ਼ਾਂ ਤੇ ਅਮਲ ਕਰਦਾ ਹੈ। ਉਸ ਦੁਆਰਾ, ਉਹ ਸੱਚ ਮੁੱਚ ਖੁਸ਼ ਹੈ।
IRVPA   ਪਰ ਜਿਹੜਾ ਇਨਸਾਨ ਅਜ਼ਾਦੀ ਦੀ ਸੰਪੂਰਨ ਬਿਵਸਥਾ ਉੱਤੇ ਗ਼ੌਰ ਨਾਲ ਧਿਆਨ ਕਰਦਾ ਰਹਿੰਦਾ ਹੈ, ਉਹ ਆਪਣੇ ਕੰਮ ਵਿੱਚ ਇਸ ਲਈ ਧੰਨ ਹੋਵੇਗਾ ਕਿ ਸੁਣ ਕੇ ਭੁੱਲਦਾ ਨਹੀਂ ਸਗੋਂ ਅਮਲ ਕਰਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us