Bible Versions
Bible Books

James 1:26 (HCSB) Holman Christian Standard Bible

Versions

PAV   ਜੇ ਕੋਈ ਆਪਣੇ ਆਪ ਨੂੰ ਭਗਤੀ ਕਰਨ ਵਾਲਾ ਸਮਝੇ ਅਤੇ ਆਪਣੀ ਜੀਭ ਨੂੰ ਲਗਾਮ ਨਾ ਚਾੜ੍ਹੇ ਸਗੋਂ ਆਪਣੇ ਹੀ ਦਿਲ ਨੂੰ ਧੋਖਾ ਦੇਵੇ ਤਾ ਓਸ ਮਨੁੱਖ ਦੀ ਭਗਤੀ ਅਵਿਰਥੀ ਹੈ
ERVPA   ਭਾਵੇ ਕੋਈ ਵਿਅਕਤੀ ਇਹ ਸੋਚਦਾ ਹੋਵੇ ਕਿ ਉਹ ਧਰਮੀ ਹੈ ਪਰ ਜੇਕਰ ਉਹ ਉਹੀ ਗੱਲਾਂ ਆਖਦਾ ਜੋ ਉਸਨੂੰ ਨਹੀਂ ਆਖਣੀਆਂ ਚਾਹੀਦੀਆਂ ਤਾਂ ਉਹ ਆਦਮੀ ਆਪਣੇ ਆਪ ਨੂੰ ਮੂਰਖ ਬਣਾਉਂਦਾ ਹੈ। ਉਸਦੇ ਧਰਮ ਦਾ ਕੀ ਅਰਥ ਨਹੀਂ ਹੈ।
IRVPA   ਜੇ ਕੋਈ ਆਪਣੇ ਆਪ ਨੂੰ ਭਗਤੀ ਕਰਨ ਵਾਲਾ ਸਮਝੇ ਅਤੇ ਆਪਣੀ ਜੀਭ ਨੂੰ ਲਗਾਮ ਨਾ ਦੇਵੇ ਸਗੋਂ ਆਪਣੇ ਹੀ ਦਿਲ ਨੂੰ ਧੋਖਾ ਦੇਵੇ ਤਾਂ ਉਸ ਮਨੁੱਖ ਦੀ ਭਗਤੀ ਵਿਅਰਥ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us