Versions
PAV ਕਿਉਂ ਜੋ ਤੁਸੀਂ ਜਾਣਦੇ ਹੋ ਭਈ ਤੁਹਾਡੀ ਨਿਹਚਾ ਦੀ ਪਰੀਖਿਆ ਧੀਰਜ ਬਣਾਉਂਦੀ ਹੈ
ERVPA ਕਿਉਂ? ਕਿਉਂਕਿ ਤੁਸੀਂ ਜਾਣਦੇ ਹੋ ਕਿ ਇਹ ਸਭ ਗੱਲਾਂ ਤੁਹਾਡੀ ਨਿਹਚਾ ਨੂੰ ਪਰੱਖਣ ਲਈ ਵਾਪਰੀਆਂ ਹਨ ਤਾਂ ਜੋ ਤੁਸੀਂ ਇਨ੍ਹਾਂ ਗੱਲਾਂ ਨੂੰ ਸਬਰ ਨਾਲ ਸਹਿਨ ਕਰਨਾ ਸਿਖ੍ਖ ਲਵੋਂ।
IRVPA ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਹਾਡੇ ਵਿਸ਼ਵਾਸ ਦੀ ਪ੍ਰੀਖਿਆ ਧੀਰਜ ਨੂੰ ਪੈਦਾ ਕਰਦੀ ਹੈ।