Bible Versions
Bible Books

James 1:6 (HCSB) Holman Christian Standard Bible

Versions

PAV   ਪਰ ਨਿਹਚਾ ਨਾਲ ਮੰਗੇ ਅਤੇ ਕੁਝ ਭਰਮ ਨਾ ਕਰੇ ਕਿਉਂ ਜੋ ਭਰਮ ਕਰਨ ਵਾਲਾ ਸਮੁੰਦਰ ਦੀ ਛੱਲ ਵਰਗਾ ਹੈ ਜਿਹੜੀ ਪੌਣ ਨਾਲ ਟਕਰਾਈ ਅਤੇ ਉਡਾਈ ਜਾਂਦੀ ਹੈ
ERVPA   ਪਰ ਜਦੋਂ ਤੁਸੀਂ ਪਰਮੇਸ਼ੁਰ ਪਾਸੋਂ ਮੰਗੋ ਤਾਂ ਤੁਹਾਨੂੰ ਵਿਸ਼ਵਾਸ ਹੋਣਾ ਚਾਹੀਦਾ ਹੈ। ਪਰਮੇਸ਼ੁਰ ਉੱਪਰ ਸ਼ੰਕਾ ਨਾ ਕਰੋ। ਜਿਹਡ਼ਾ ਵਿਅਕਤੀ ਸ਼ੰਕਾ ਕਰਦਾ ਹੈ ਉਹ ਸਮੁੰਦਰ ਵਿਚਲੀ ਲਹਿਰ ਵਰਗਾ ਹੈ। ਹਵਾ ਉਸਨੂੰ ਉੱਪਰ ਹੇਠਾਂ ਕਰਦੀ ਹੈ। ਸ਼ੰਕਾਲੂ ਵਿਅਕਤੀ ਉਸ ਲਹਿਰ ਵਰਗਾ ਹੈ।
IRVPA   ਪਰ ਵਿਸ਼ਵਾਸ ਨਾਲ ਮੰਗੇ, ਅਤੇ ਕੁਝ ਭਰਮ ਨਾ ਕਰੇ, ਕਿਉਂ ਜੋ ਭਰਮ ਕਰਨ ਵਾਲਾ ਸਮੁੰਦਰ ਦੀ ਲਹਿਰ ਵਰਗਾ ਹੈ ਜਿਹੜੀ ਹਵਾ ਦੇ ਨਾਲ ਵਗਦੀ ਅਤੇ ਉੱਛਲਦੀ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us