Bible Versions
Bible Books

James 5:11 (HCSB) Holman Christian Standard Bible

Versions

PAV   ਵੇਖੋ, ਅਸੀਂ ਉਨ੍ਹਾਂ ਨੂੰ ਧੰਨ ਆਖਦੇ ਹਾਂ ਜਿਨ੍ਹਾਂ ਸਬਰ ਕੀਤਾ। ਤੁਸਾਂ ਅੱਯੂਬ ਦਾ ਸਬਰ ਸੁਣਿਆ ਹੈ ਅਤੇ ਪ੍ਰਭੁ ਦਾ ਪਰੋਜਨ ਜਾਣਦੇ ਹੋ ਭਈ ਪ੍ਰਭੁ ਵੱਡਾ ਦਰਦੀ ਅਤੇ ਦਿਆਲੂ ਹੈ ।।
ERVPA   ਅਸੀਂ ਆਖਦੇ ਹਾਂ ਕਿ ਉਹ ਲੋਕ ਜਿਨ੍ਹਾਂ ਨੇ ਆਪਣੀਆਂ ਮੁਸ਼ਕਿਲਾਂ ਨੂੰ ਸਬਰ ਨਾਲ ਬਰਦਾਸ਼ਤ ਕੀਤਾ ਹੁਣ ਬਹੁਤ ਪ੍ਰਸੰਨ ਹਨ। ਤੁਸੀਂ ਯਾਕੂਬ ਦੇ ਸਬਰ ਦੇ ਬਾਰੇ ਸੁਣਿਆ ਹੋਵੇਗਾ। ਤੁਸੀਂ ਜਾਣਦੇ ਹੋ ਕਿ ਅਯੂਬ ਦੀਆਂ ਸਾਰੀਆਂ ਮੁਸ਼ਕਿਲਾਂ ਤੋਂ ਬਾਦ ਪ੍ਰਭੂ ਨੇ ਉਸਦੀ ਸਹਾਇਤਾ ਕੀਤੀ। ਇਸਤੋਂ ਪਤਾ ਚਲਦਾ ਹੈ ਕਿ ਪ੍ਰਭੂ ਦਇਆ ਨਾਲ ਭਰਪੂਰ ਹੈ ਅਤੇ ਮਿਹਰਬਾਨ ਹੈ।
IRVPA   ਅਸੀਂ ਉਨ੍ਹਾਂ ਨੂੰ ਧੰਨ ਆਖਦੇ ਹਾਂ ਜਿਨ੍ਹਾਂ ਨੇ ਸਬਰ ਕੀਤਾ। ਤੁਸੀਂ ਅਯੂਬ ਦਾ ਸਬਰ ਤਾਂ ਸੁਣਿਆ ਹੀ ਹੈ ਅਤੇ ਪ੍ਰਭੂ ਦੇ ਵਲੋਂ ਉਸਦਾ ਫ਼ਲ ਵੀ ਜਾਣਦੇ ਹੋ ਕਿ ਪ੍ਰਭੂ ਵੱਡਾ ਦਰਦੀ ਅਤੇ ਦਿਆਲੂ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us