Bible Versions
Bible Books

James 5:15 (HCSB) Holman Christian Standard Bible

Versions

PAV   ਅਤੇ ਪ੍ਰਾਰਥਨਾ ਜਿਹੜੀ ਨਿਹਚਾ ਨਾਲ ਹੋਵੇ ਓਸ ਬਿਮਾਰ ਨੂੰ ਬਚਾਵੇਗੀ ਅਤੇ ਪ੍ਰਭੁ ਉਹ ਨੂੰ ਉਠਾ ਖੜਾ ਕਰੇਗਾ, ਅਤੇ ਜੇ ਉਹ ਨੇ ਪਾਪ ਕੀਤੇ ਹੋਣ ਤਾਂ ਉਹ ਨੂੰ ਮਾਫ਼ ਕੀਤੇ ਜਾਣਗੇ
ERVPA   ਅਤੇ ਜੇਕਰ ਉਹ ਪ੍ਰਾਰਥਨਾ ਵਿਸ਼ਵਾਸ ਵਿੱਚ ਆਖੀ ਗਈ ਹੈ, ਤਾਂ ਪਮੇਸ਼ੁਰ ਉਸ ਵਿਅਕਤੀ ਨੂੰ ਚੰਗਾ ਕਰੇਗਾ। ਅਤੇ ਜੇ ਉਸ ਵਿਅਕਤੀ ਨੇ ਪਾਪ ਕੀਤਾ ਹੈ ਤਾਂ ਪਰਮੇਸ਼ੁਰ ਉਸ ਨੂੰ ਮਾਫ਼ ਕਰ ਦੇਵੇਗਾ।
IRVPA   ਅਤੇ ਵਿਸ਼ਵਾਸ ਦੀ ਪ੍ਰਾਰਥਨਾ ਦੇ ਦੁਆਰਾ ਰੋਗੀ ਬਚ ਜਾਵੇਗਾ ਅਤੇ ਪ੍ਰਭੂ ਉਸ ਨੂੰ ਉੱਠਾ ਕੇ ਖੜ੍ਹਾ ਕਰੇਗਾ, ਅਤੇ ਜੇ ਉਹ ਨੇ ਪਾਪ ਵੀ ਕੀਤੇ ਹੋਣ ਤਾਂ ਉਸ ਨੂੰ ਮਾਫ਼ ਕੀਤੇ ਜਾਣਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us