Bible Versions
Bible Books

Jeremiah 10:18 (HCSB) Holman Christian Standard Bible

Versions

PAV   ਯਹੋਵਾਹ ਤਾਂ ਐਉਂ ਆਖਦਾ ਹੈ, ਵੇਖੋ, ਮੈਂ ਏਸ ਵੇਲੇ ਦੇਸ ਦੇ ਵਾਸੀਆਂ ਨੂੰ ਗੋਪੀਏ ਨਾਲ ਸੁੱਟਣ ਵਾਲਾ ਹਾਂ, ਮੈਂ ਓਹਨਾਂ ਨੂੰ ਦੁਖ ਦਿਆਂਗਾ, ਭਈ ਓਹ ਸਮਝਣ।।
IRVPA   ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਵੇਖੋ, ਮੈਂ ਇਸ ਵੇਲੇ ਦੇਸ ਦੇ ਵਾਸੀਆਂ ਨੂੰ ਗੋਪੀਏ ਨਾਲ ਸੁੱਟਣ ਵਾਲਾ ਹਾਂ, ਮੈਂ ਉਹਨਾਂ ਨੂੰ ਦੁੱਖ ਦਿਆਂਗਾ, ਭਈ ਉਹ ਸਮਝਣ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us