Versions
PAV ਇੱਕ ਸੁਨੇਹੇ ਦੀ ਅਵਾਜ਼ ਸੁਣਾਈ ਦਿੰਦੀ ਹੈ, ਵੋਖੋ, ਉੱਤਰ ਦੇਸ ਵੱਲੋਂ ਇੱਕ ਵੱਡਾ ਰੌਲਾ, ਭਈ ਯਹੂਦਾਹ ਦੇ ਸ਼ਹਿਰ ਵਿਰਾਨ ਹੋ ਜਾਣ, ਓਹ ਗਿੱਦੜਾਂ ਦੇ ਘੁਰਨੇ ਬਣਨ।।
IRVPA ਇੱਕ ਸੁਨੇਹੇ ਦੀ ਅਵਾਜ਼ ਸੁਣਾਈ ਦਿੰਦੀ ਹੈ, ਵੇਖੋ, ਉੱਤਰ ਦੇਸ ਵੱਲੋਂ ਇੱਕ ਵੱਡਾ ਰੌਲ਼ਾ, ਭਈ ਯਹੂਦਾਹ ਦੇ ਸ਼ਹਿਰ ਵਿਰਾਨ ਹੋ ਜਾਣ, ਉਹ ਗਿੱਦੜਾਂ ਦੇ ਘੁਰਨੇ ਬਣਨ।