Versions
PAV ਹੇ ਕੌਮਾਂ ਦੇ ਪਾਤਸ਼ਾਹ, ਤੇਰੇ ਕੋਲੋਂ ਕੌਣ ਨਹੀਂ ਡਰੇਗਾ? ਕਿਉਂ ਜੋ ਇਹ ਤੈਨੂੰ ਜੋਗ ਹੈ। ਕੌਮਾਂ ਦੇ ਸਾਰੇ ਬੁੱਧਵਾਨਾਂ ਵਿੱਚ, ਅਤੇ ਸਾਰੀਆਂ ਪਾਤਸ਼ਾਹੀਆਂ ਵਿੱਚ, ਤੇਰਾ ਜਿਹਾ ਕੋਈ ਨਹੀਂ।
IRVPA ਹੇ ਕੌਮਾਂ ਦੇ ਪਾਤਸ਼ਾਹ, ਤੇਰੇ ਕੋਲੋਂ ਕੌਣ ਨਹੀਂ ਡਰੇਗਾ? ਕਿਉਂ ਜੋ ਇਹ ਤੈਨੂੰ ਜੋਗ ਹੈ। ਕੌਮਾਂ ਦੇ ਸਾਰੇ ਬੁੱਧਵਾਨਾਂ ਵਿੱਚ, ਅਤੇ ਸਾਰੀਆਂ ਪਾਤਸ਼ਾਹੀਆਂ ਵਿੱਚ, ਤੇਰੇ ਜਿਹਾ ਕੋਈ ਨਹੀਂ।