Versions
PAV ਪਰ ਮੈਂ ਤਾਂ ਇੱਕ ਅਸੀਲ ਲੇਲੇ ਵਾਂਙੁ ਸਾਂ, ਜਿਹੜਾ ਕੱਟੇ ਜਾਣ ਲਈ ਲਿਆਂਦਾ ਜਾਂਦਾ ਹੈ। ਮੈਂ ਨਹੀਂ ਜਾਣਦਾ ਸਾਂ ਕਿ ਏਹ ਮੇਰੇ ਵਿਰੁੱਧ ਮੇਤੇ ਪਕਾਏ ਸਨ, ਕਿ ਆਓ, ਅਸੀਂ ਬਿਰਛ ਨੂੰ ਉਹ ਦੇ ਫਲ ਸਣੇ ਬਰਬਾਦ ਕਰ ਦੇਈਏ, ਆਓ, ਉਸ ਨੂੰ ਜੀਉਂਦਿਆਂ ਦੀ ਧਰਤੀ ਵਿੱਚ ਵੱਢ ਸੁੱਟੀਏ, ਭਈ ਅੱਗੇ ਨੂੰ ਉਸ ਦਾ ਨਾਓਂ ਵੀ ਨਾ ਚੇਤੇ ਕੀਤਾ ਜਾਵੇ!
IRVPA ਪਰ ਮੈਂ ਤਾਂ ਇੱਕ ਅਸੀਲ ਲੇਲੇ ਵਾਂਗੂੰ ਸੀ, ਜਿਹੜਾ ਕੱਟੇ ਜਾਣ ਲਈ ਲਿਆਂਦਾ ਜਾਂਦਾ ਹੈ। ਮੈਂ ਨਹੀਂ ਜਾਣਦਾ ਸੀ ਕਿ ਇਹ ਮੇਰੇ ਵਿਰੁੱਧ ਮਤੇ ਪਕਾਏ ਸਨ, ਕਿ ਆਓ, ਅਤੇ ਰੁੱਖ ਨੂੰ ਉਹ ਦੇ ਫਲ ਸਣੇ ਬਰਬਾਦ ਕਰ ਦੇਈਏ, ਆਓ, ਉਸ ਨੂੰ ਜੀਉਂਦਿਆਂ ਦੀ ਧਰਤੀ ਵਿੱਚ ਵੱਢ ਸੁੱਟੀਏ, ਭਈ ਅੱਗੇ ਨੂੰ ਉਸ ਦਾ ਨਾਮ ਵੀ ਨਾ ਚੇਤੇ ਕੀਤਾ ਜਾਵੇ!