Versions
PAV ਏਸ ਲਈ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਅਨਾਥੋਥ ਦੇ ਮਨੁੱਖਾਂ ਦੇ ਵਿਖੇ ਜਿਹੜੇ ਤੇਰੀ ਜਾਨ ਨੂੰ ਭਾਲਦੇ ਹਨ ਅਤੇ ਆਖਦੇ ਹਨ ਕਿ ਯਹੋਵਾਹ ਦੇ ਨਾਮ ਨਾਲ ਅੰਗਮ ਵਾਕ ਨਾ ਕਰ ਮਤੇ ਤੂੰ ਸਾਡੇ ਹੱਥੋ ਮਾਰਿਆ ਜਾਵੇਂ!
IRVPA ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਅਨਾਥੋਥ ਕਸਬੇ ਦੇ ਮਨੁੱਖਾਂ ਦੇ ਬਾਰੇ ਜਿਹੜੇ ਤੇਰੀ ਜਾਨ ਨੂੰ ਭਾਲਦੇ ਹਨ ਅਤੇ ਆਖਦੇ ਹਨ ਕਿ ਯਹੋਵਾਹ ਦੇ ਨਾਮ ਦਾ ਅਗੰਮ ਵਾਕ ਨਾ ਕਰ ਮਤੇ ਤੂੰ ਸਾਡੇ ਹੱਥੋਂ ਮਾਰਿਆ ਜਾਵੇਂ!