Versions
PAV ਜਿਹ ਦਾ ਮੈਂ ਤੁਹਾਡੇ ਪਿਉ ਦਾਦਿਆਂ ਨੂੰ ਉਸ ਦਿਨ ਹੁਕਮ ਦਿੱਤਾ ਸੀ ਜਦ ਮੈਂ ਓਹਨਾਂ ਨੂੰ ਮਿਸਰ ਦੇਸ ਵਿੱਚੋਂ, ਹਾਂ, ਲੋਹੇ ਦੀ ਭੱਠੀ ਵਿੱਚੋਂ ਬਾਹਰ ਲਿਆਂਦਾ ਅਤੇ ਆਖਿਆ ਕਿ ਮੇਰੀ ਅਵਾਜ਼ ਸੁਣੋ ਅਤੇ ਉਹ ਸਭ ਕੁਝ ਜਿਹ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਸੀ ਪੂਰਾ ਕਰੋ ਤਾਂ ਜੋ ਤੁਸੀਂ ਮੇਰੀ ਪਰਜਾ ਹੋਵੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ
IRVPA ਜਿਹ ਦਾ ਮੈ ਤੁਹਾਡੇ ਪੁਰਖਿਆਂ ਨੂੰ ਉਸ ਦਿਨ ਹੁਕਮ ਦਿੱਤਾ ਸੀ ਜਦ ਮੈਂ ਉਹਨਾਂ ਨੂੰ ਮਿਸਰ ਦੇਸ ਵਿੱਚੋਂ, ਹਾਂ, ਲੋਹੇ ਦੀ ਭੱਠੀ ਵਿੱਚੋਂ ਬਾਹਰ ਲਿਆਂਦਾ ਅਤੇ ਆਖਿਆ ਕਿ ਮੇਰੀ ਆਵਾਜ਼ ਸੁਣੋ ਅਤੇ ਉਹ ਸਭ ਕੁਝ ਜਿਹ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਸੀ ਪੂਰਾ ਕਰੋ ਤਾਂ ਜੋ ਤੁਸੀਂ ਮੇਰੀ ਪਰਜਾ ਹੋਵੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ