Versions
PAV ਭਈ ਮੈਂ ਉਸ ਸੌਂਹ ਨੂੰ ਪੂਰਾ ਕਰਾਂ ਜਿਹੜੀ ਮੈਂ ਤੁਹਾਡੇ ਪਿਉ ਦਾਦਿਆਂ ਨਾਲ ਖਾਧੀ ਸੀ ਕਿ ਮੈਂ ਓਹਨਾਂ ਨੂੰ ਇੱਕ ਦੇਸ ਦਿਆਂਗਾ ਜਿਹ ਦੇ ਵਿੱਚ ਦੁੱਧ ਅਤੇ ਸ਼ਹਿਤ ਵਗਦਾ ਹੈ ਜੇਹਾ ਅੱਜ ਦੇ ਦਿਨ ਹੈ। ਤਾਂ ਮੈਂ ਉੱਤਰ ਦਿੱਤਾ ਅਤੇ ਆਖਿਆ, ਆਮੀਨ, ਹੇ ਯਹੋਵਾਹ!।।
IRVPA ਭਈ ਮੈਂ ਉਸ ਸਹੁੰ ਨੂੰ ਪੂਰਾ ਕਰਾਂ ਜਿਹੜੀ ਮੈਂ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ ਕਿ ਮੈਂ ਉਹਨਾਂ ਨੂੰ ਇੱਕ ਦੇਸ ਦਿਆਂਗਾ ਜਿਹ ਦੇ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ ਜਿਹਾ ਅੱਜ ਦੇ ਦਿਨ ਹੈ। ਤਦ ਮੈਂ ਉੱਤਰ ਦਿੱਤਾ ਅਤੇ ਆਖਿਆ, ਆਮੀਨ, ਹੇ ਯਹੋਵਾਹ!।