Versions
PAV ਉਜਾੜ ਦੀਆਂ ਸਾਰੀਆਂ ਉੱਚਿਆਈਆਂ ਉੱਤੇ ਲੁਟੇਰੇ ਆ ਗਏ ਹਨ, ਕਿਉਂ ਜੋ ਯਹੋਵਾਹ ਦੀ ਤਲਵਾਰ ਦੇਸ ਦੇ ਇੱਕ ਕੰਢੇ ਤੋਂ ਦੂਜੇ ਕੰਡੇ ਤੀਕ ਖਾਂਦੀ ਜਾਂਦੀ ਹੈ, ਕਿਸੇ ਬਸ਼ਰ ਲਈ ਸ਼ਾਂਤੀ ਨਹੀਂ।।
IRVPA ਉਜਾੜ ਦੀਆਂ ਸਾਰੀਆਂ ਉੱਚਿਆਈਆਂ ਉੱਤੇ ਲੁਟੇਰੇ ਆ ਗਏ ਹਨ, ਕਿਉਂ ਜੋ ਯਹੋਵਾਹ ਦੀ ਤਲਵਾਰ ਦੇਸ ਦੇ ਇੱਕ ਕੰਢੇ ਤੋਂ ਦੂਜੇ ਕੰਢੇ ਤੱਕ ਖਾਂਦੀ ਜਾਂਦੀ ਹੈ, ਕਿਸੇ ਬਸ਼ਰ ਲਈ ਸ਼ਾਂਤੀ ਨਹੀਂ।