Versions
PAV ਯਹੋਵਾਹ ਐਉਂ ਆਖਦਾ ਹੈ, ਮੇਰੇ ਸਾਰੇ ਬੁਰੇ ਗੁਆਂਢੀਆਂ ਦੇ ਵਿਰੁੱਧ ਜੋ ਮਿਰਾਸ ਨੂੰ ਛੋਹੰਦੇ ਹਨ ਜਿਹਦਾ ਮੈਂ ਆਪਣੀ ਪਰਜਾ ਇਸਰਾਏਲ ਨੂੰ ਵਾਰਿਸ ਬਣਾਇਆ, ਵੇਖ, ਮੈਂ ਓਹਨਾਂ ਨੂੰ ਓਹਨਾਂ ਦੀ ਭੂਮੀ ਵਿੱਚੋਂ ਉਖਾੜ ਦਿਆਂਗਾ ਅਤੇ ਯਹੁਦਾਹ ਦੇ ਘਰਾਣੇ ਨੂੰ ਓਹਨਾਂ ਵਿੱਚੋਂ ਪੁੱਟ ਸੁੱਟਾਂਗਾ
IRVPA {ਵੈਰੀ ਕੌਮਾਂ ਨੂੰ ਸਜ਼ਾ} PS ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੇਰੇ ਸਾਰੇ ਬੁਰੇ ਗੁਆਂਢੀਆਂ ਦੇ ਵਿਰੁੱਧ ਜੋ ਮਿਰਾਸ ਨੂੰ ਛੂਹੰਦੇ ਹਨ ਜਿਹੜਾ ਮੈਂ ਆਪਣੀ ਪਰਜਾ ਇਸਰਾਏਲ ਨੂੰ ਵਾਰਿਸ ਬਣਾਇਆ, ਵੇਖ, ਮੈਂ ਉਹਨਾਂ ਨੂੰ ਉਹਨਾਂ ਦੀ ਭੂਮੀ ਵਿੱਚੋਂ ਉਖਾੜ ਦਿਆਂਗਾ ਅਤੇ ਯਹੂਦਾਹ ਦੇ ਘਰਾਣੇ ਨੂੰ ਉਹਨਾਂ ਵਿੱਚੋਂ ਪੁੱਟ ਸੁੱਟਾਂਗਾ