Versions
PAV ਹੇ ਯਹੋਵਾਹ ਇਸਰਾਏਲ ਦੀ ਆਸਾ, ਤੇਰੇ ਸਾਰੇ ਤਿਆਗਣ ਵਾਲੇ ਲੱਜਿਆਵਾਨ ਹੋਣਗੇ। ਓਹ “ਮੇਰੇ ਫਿਰਤੂ” ਧਰਤੀ ਵਿੱਚ ਲਿਖੇ ਜਾਣਗੇ, ਕਿਉਂ ਜੋ ਓਹਨਾਂ ਨੇ ਯਹੋਵਾਹ ਨੂੰ ਤਿਆਗ ਦਿੱਤਾ, ਜਿਹੜਾ ਜੀਉਂਦੇ ਪਾਣੀ ਦਾ ਸੋਤਾ ਹੈ।।
IRVPA ਹੇ ਯਹੋਵਾਹ ਇਸਰਾਏਲ ਦੀ ਆਸਾ, ਤੇਰੇ ਸਾਰੇ ਤਿਆਗਣ ਵਾਲੇ ਲੱਜਿਆਵਾਨ ਹੋਣਗੇ। ਉਹ “ਮੇਰੇ ਫਿਰਤੂ” ਧਰਤੀ ਵਿੱਚ ਲਿਖੇ ਜਾਣਗੇ, ਕਿਉਂ ਜੋ ਉਹਨਾਂ ਨੇ ਯਹੋਵਾਹ ਨੂੰ ਤਿਆਗ ਦਿੱਤਾ, ਜਿਹੜਾ ਜਿਉਂਦੇ ਪਾਣੀ ਦਾ ਸੋਤਾ ਹੈ। PS