Versions
PAV ਤਾਂ ਯਹੋਵਾਹ ਨੇ ਆਪਣਾ ਹੱਥ ਵਧਾ ਕੇ ਮੇਰੇ ਮੂੰਹ ਨੂੰ ਛੋਹਿਆ, ਅਤੇ ਯਹੋਵਾਹ ਨੇ ਮੈਨੂੰ ਆਖਿਆ, ਵੇਖ, ਮੈਂ ਆਪਣੇ ਬਚਨ ਤੇਰੇ ਮੂੰਹ ਵਿੱਚ ਪਾ ਦਿੱਤੇ,
IRVPA ਤਦ ਯਹੋਵਾਹ ਨੇ ਆਪਣਾ ਹੱਥ ਵਧਾ ਕੇ ਮੇਰੇ ਮੂੰਹ ਨੂੰ ਛੂਹਿਆ, ਅਤੇ ਯਹੋਵਾਹ ਨੇ ਮੈਨੂੰ ਆਖਿਆ, ਵੇਖ ਮੈਂ ਆਪਣੇ ਬਚਨ ਤੇਰੇ ਮੂੰਹ ਵਿੱਚ ਪਾ ਦਿੱਤੇ,