Versions
PAV ਕਿਉਂ ਜੋ ਦੇਸ ਜ਼ਨਾਹਕਾਰਾਂ ਨਾਲ ਭਰ ਗਿਆ ਹੈ, ਸਰਾਪ ਦੇ ਕਾਰਨ ਧਰਤੀ ਸੋਗ ਕਰਦੀ ਹੈ, ਅਤੇ ਉਜਾੜ ਦੀਆਂ ਚਰਾਂਦਾ ਸੁੱਕ ਗਈਆਂ ਹਨ। ਓਹਨਾਂ ਦਾ ਰਾਹ ਬੁਰਾ ਹੈ, ਓਹਨਾਂ ਦਾ ਗਭਰੇਟਾ ਚੰਗਾ ਨਹੀਂ,
IRVPA ਕਿਉਂ ਜੋ ਦੇਸ ਜਨਾਹਕਾਰਾਂ ਨਾਲ ਭਰ ਗਿਆ ਹੈ, ਸਰਾਪ ਦੇ ਕਾਰਨ ਧਰਤੀ ਸੋਗ ਕਰਦੀ ਹੈ, ਅਤੇ ਉਜਾੜ ਦੀਆਂ ਚਾਰਗਾਹਾਂ ਸੁੱਕ ਗਈਆਂ ਹਨ। ਉਹਨਾਂ ਦਾ ਰਾਹ ਬੁਰਾ ਹੈ, ਉਹਨਾਂ ਦਾ ਗਭਰੇਟਾ ਚੰਗਾ ਨਹੀਂ,