Bible Versions
Bible Books

Jeremiah 23:16 (HCSB) Holman Christian Standard Bible

Versions

PAV   ਸੈਨਾਂ ਦਾ ਯਹੋਵਾਹ ਇਉਂ ਆਖਦਾ ਹੈ, - ਤੁਸੀਂ ਓਹਨਾਂ ਨਬੀਆਂ ਦੀਆਂ ਗੱਲਾਂ ਨਾ ਸੁਣੋ ਜਿਹੜੇ ਤੁਹਾਡੇ ਲਈ ਅਗੰਮ ਵਾਕ ਬੋਲਦੇ ਹਨ। ਓਹ ਵਿਅਰਥ ਦੱਸਦੇ ਹਨ, ਓਹ ਆਪਣੇ ਦਿਲ ਦੇ ਦਰਸ਼ਣ ਦੱਸਦੇ ਹਨ ਪਰ ਓਹ ਯਹੋਵਾਹ ਦੇ ਮੂੰਹੋਂ ਨਹੀਂ ਬੋਲਦੇ ਹਨ
IRVPA   ਸੈਨਾਂ ਦਾ ਯਹੋਵਾਹ ਐਉਂ ਆਖਦਾ ਹੈ, - ਤੁਸੀਂ ਉਹਨਾਂ ਨਬੀਆਂ ਦੀਆਂ ਗੱਲਾਂ ਨਾ ਸੁਣੋ ਜਿਹੜੇ ਤੁਹਾਡੇ ਲਈ ਅਗੰਮ ਵਾਕ ਬੋਲਦੇ ਹਨ। ਉਹ ਵਿਅਰਥ ਦੱਸਦੇ ਹਨ, ਉਹ ਆਪਣੇ ਦਿਲ ਦੇ ਦਰਸ਼ਣ ਦੱਸਦੇ ਹਨ ਪਰ ਉਹ ਯਹੋਵਾਹ ਦੇ ਮੂੰਹੋਂ ਨਹੀਂ ਬੋਲਦੇ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us