Versions
PAV ਯਹੋਵਾਹ ਦਾ ਕ੍ਰੋਧ ਨਾ ਮੁੜੇਗਾ, ਜਦ ਤੀਕ ਉਹ ਆਪਣੇ ਦਿਲ ਦੇ ਪਰੋਜਨ ਨੂੰ ਪੂਰੀ ਤਰਾਂ ਕਾਇਮ ਨਾ ਕਰੇ। ਓੜਕ ਦੇ ਦਿਨਾਂ ਵਿੱਚ ਤੁਸੀਂ ਏਹ ਨੂੰ ਸਫਾਈ ਨਾਲ ਸਮਝੋਗੇ।।
IRVPA ਯਹੋਵਾਹ ਦਾ ਕ੍ਰੋਧ ਨਾ ਮੁੜੇਗਾ, ਜਦ ਤੱਕ ਉਹ ਆਪਣੇ ਦਿਲ ਦੇ ਪਰੋਜਨ ਨੂੰ ਪੂਰੀ ਤਰ੍ਹਾਂ ਕਾਇਮ ਨਾ ਕਰੇ। ਓੜਕ ਦੇ ਦਿਨਾਂ ਵਿੱਚ ਤੁਸੀਂ ਇਹ ਨੂੰ ਸਫ਼ਾਈ ਨਾਲ ਸਮਝੋਗੇ।