Versions
PAV ਜਦ ਤੈਨੂੰ ਏਹ ਪਰਜਾ ਯਾ ਨਬੀ ਯਾ ਜਾਜਕ ਪੁੱਛਣ ਕਿ ਯਹੋਵਾਹ ਦਾ ਭਾਰ ਕੀ ਹੈ? ਤਦ ਤੂੰ ਓਹਨਾਂ ਨੂੰ ਆਖੀਂ, ਤੁਸੀਂ ਉਹ ਭਾਰ ਹੋ! ਮੈਂ ਤੁਹਾਨੂੰ ਸੁੱਟ ਦਿਆਂਗਾ! ਯਹੋਵਾਹ ਦਾ ਵਾਕ ਹੈ
IRVPA {ਪਰਮੇਸ਼ੁਰ ਦਾ ਵਚਨ} PS ਜਦ ਤੂੰ ਇਹ ਪਰਜਾ ਜਾਂ ਨਬੀ ਜਾਂ ਜਾਜਕ ਪੁੱਛਣ ਕਿ ਯਹੋਵਾਹ ਦਾ ਭਾਰ ਕੀ ਹੈ? ਤਦ ਤੂੰ ਉਹਨਾਂ ਨੂੰ ਆਖੀਂ, ਤੁਸੀਂ ਉਹ ਦਾ ਭਾਰ ਹੋ! ਮੈਂ ਤੁਹਾਨੂੰ ਸੁੱਟ ਦਿਆਂਗਾ! ਯਹੋਵਾਹ ਦਾ ਵਾਕ ਹੈ