Versions
PAV ਮੈਂ ਓਹਨਾਂ ਉੱਤੇ ਅਯਾਲੀ ਖੜੇ ਕਰਾਂਗਾ ਜਿਹੜੇ ਓਹਨਾਂ ਨੂੰ ਚਾਰਨਗੇ। ਉਹ ਫੇਰ ਨਾ ਡਰਨਗੇ ਅਤੇ ਨਾ ਘਬਰਾਉਣਗੇ, ਨਾ ਓਹਨਾਂ ਵਿੱਚੋਂ ਕੋਈ ਗਵਾਚੇਗੀ, ਯਹੋਵਾਹ ਦਾ ਵਾਕ ਹੈ।।
IRVPA ਮੈਂ ਉਹਨਾਂ ਉੱਤੇ ਅਯਾਲੀ ਖੜੇ ਕਰਾਂਗਾ ਜਿਹੜੇ ਉਹਨਾਂ ਨੂੰ ਚਾਰਨਗੇ। ਉਹ ਫਿਰ ਨਾ ਡਰਨਗੇ ਅਤੇ ਨਾ ਘਬਰਾਉਣਗੇ, ਨਾ ਉਹਨਾਂ ਵਿੱਚੋਂ ਕੋਈ ਗਵਾਚੇਗੀ, ਯਹੋਵਾਹ ਦਾ ਵਾਕ ਹੈ।