Versions
PAV ਵੇਖੋ, ਓਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਦਾਊਦ ਲਈ ਇੱਕ ਧਰਮੀ ਸ਼ਾਖ ਖੜੀ ਕਰਾਂਗਾ। ਉਹ ਰਾਜਾ ਹੋ ਕੇ ਰਾਜ ਕਰੇਗਾ ਅਤੇ ਬੁੱਧਵਾਨ ਹੋਵੋਗਾ ਅਤੇ ਦੇਸ ਵਿੱਚ ਇਨਸਾਫ਼ ਅਤੇ ਧਰਮ ਦੇ ਕੰਮ ਕਰੇਗਾ
IRVPA ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਦਾਊਦ ਲਈ ਇੱਕ ਧਰਮੀ ਸ਼ਾਖ ਖੜੀ ਕਰਾਂਗਾ। ਉਹ ਰਾਜਾ ਹੋ ਕੇ ਰਾਜ ਕਰੇਗਾ ਅਤੇ ਬੁੱਧਵਾਨ ਹੋਵੇਗਾ ਅਤੇ ਦੇਸ ਵਿੱਚ ਇਨਸਾਫ਼ ਅਤੇ ਧਰਮ ਦੇ ਕੰਮ ਕਰੇਗਾ