Versions
PAV ਨਬੀਆਂ ਦੇ ਲਈ ਮੇਰਾ ਦਿਲ ਮੇਰੇ ਅੰਦਰ ਟੁੱਟ ਗਿਆ ਹੈ, ਮੇਰੀਆਂ ਸਾਰੀਆਂ ਹੱਡੀਆਂ ਕੰਬਦੀਆਂ ਹਨ, ਮੈਂ ਇੱਕ ਸ਼ਰਾਬੀ ਮਨੁੱਖ ਵਾਂਙੁ ਹੋ ਗਿਆ ਹਾਂ, ਉਸ ਮਰਦ ਵਾਂਙੁ ਜਿਹ ਦੇ ਉੱਤੇ ਮੈ ਪਰਬਲ ਪਈ, - ਯਹੋਵਾਹ ਦੇ ਕਾਰਨ ਅਤੇ ਉਸ ਦੇ ਪਵਿੱਤਰ ਬਚਨਾਂ ਦੇ ਕਾਰਨ।
IRVPA {ਨਬੀਆਂ ਦੇ ਬਾਰੇ ਯਿਰਮਿਯਾਹ ਦਾ ਸੰਦੇਸ਼} PS ਨਬੀਆਂ ਦੇ ਲਈ ਮੇਰਾ ਦਿਲ ਮੇਰੇ ਅੰਦਰ ਟੁੱਟ ਗਿਆ ਹੈ, ਮੇਰੀਆਂ ਸਾਰੀਆਂ ਹੱਡੀਆਂ ਕੰਬਦੀਆਂ ਹਨ, ਮੈਂ ਇੱਕ ਸ਼ਰਾਬੀ ਮਨੁੱਖ ਵਾਂਗੂੰ ਹੋ ਗਿਆ ਹਾਂ, ਉਸ ਮਰਦ ਵਾਂਗੂੰ ਜਿਹ ਦੇ ਉੱਤੇ ਮੈਂ ਪਰਬਲ ਪਈ, ਯਹੋਵਾਹ ਦੇ ਕਾਰਨ ਅਤੇ ਉਸ ਦੇ ਪਵਿੱਤਰ ਬਚਨਾਂ ਦੇ ਕਾਰਨ।