Versions
PAV ਤਦ ਯਹੋਵਾਹ ਨੇ ਮੈਨੂੰ ਆਖਿਆ, ਹੇ ਯਿਰਮਿਯਾਹ, ਤੂੰ ਕੀ ਵੇਖਦਾ ਹੈਂ? ਤਦ ਮੈਂ ਆਖਿਆ, ਹਜੀਰਾਂ, ਚੰਗੀਆਂ ਹਜੀਰਾਂ ਬਹੁਤ ਹੀ ਚੰਗੀਆਂ ਅਤੇ ਖਰਾਬ ਹਜੀਰਾਂ ਬਹੁਤ ਖਰਾਬ, ਓਹ ਖਾਧੀਆਂ ਨਹੀਂ ਜਾਂਦੀਆਂ, ਓਹ ਇੰਨੀਆਂ ਬੁਰੀਆਂ ਹਨ।।
IRVPA ਤਦ ਯਹੋਵਾਹ ਨੇ ਮੈਨੂੰ ਆਖਿਆ, ਹੇ ਯਿਰਮਿਯਾਹ, ਤੂੰ ਕੀ ਦੇਖਦਾ ਹੈ? ਤਦ ਮੈਂ ਆਖਿਆ, ਹੰਜ਼ੀਰਾਂ, ਚੰਗੀਆਂ ਹੰਜ਼ੀਰ ਬਹੁਤ ਹੀ ਚੰਗੀਆਂ ਅਤੇ ਖ਼ਰਾਬ ਹੰਜ਼ੀਰ, ਬਹੁਤ ਖ਼ਰਾਬ, ਉਹ ਖਾਧੀਆਂ ਨਹੀਂ ਜਾਂਦੀਆਂ, ਉਹ ਐਨੀਆਂ ਬੁਰੀਆਂ ਹਨ।