Versions
PAV ਤੇ ਯਿਰਮਿਯਾਹ ਨਬੀ ਨੇ ਆਖਿਆ ਆਮੀਨ! ਕਾਸ਼ ਕਿ ਯਹੋਵਾਹ ਏਵੇਂ ਹੀ ਕਰੇ! ਯਹੋਵਾਹ ਤੇਰੀਆਂ ਗੱਲਾਂ ਨੂੰ ਜਿਨ੍ਹਾਂ ਦਾ ਤੈਂ ਅਗੰਮ ਵਾਚਿਆ ਹੈ ਪੂਰਾ ਕਰੇ ਅਤੇ ਯਹੋਵਾਹ ਦੇ ਭਵਨ ਦੇ ਭਾਂਡੇ ਅਤੇ ਸਾਰੇ ਅਸੀਰਾਂ ਨੂੰ ਬਾਬਲ ਵਿੱਚੋਂ ਏਸ ਅਸਥਾਨ ਨੂੰ ਮੋੜ ਲੈ ਆਵੇ!
IRVPA ਤੇ ਯਿਰਮਿਯਾਹ ਨਬੀ ਨੇ ਆਖਿਆ ਆਮੀਨ! ਕਾਸ਼ ਕਿ ਯਹੋਵਾਹ ਇਸੇ ਤਰ੍ਹਾਂ ਹੀ ਕਰੇ! ਯਹੋਵਾਹ ਤੇਰੀਆਂ ਗੱਲਾਂ ਨੂੰ ਜਿਹਨਾਂ ਦਾ ਤੂੰ ਅਗੰਮ ਵਾਚਿਆ ਹੈ ਪੂਰਾ ਕਰੇ ਅਤੇ ਯਹੋਵਾਹ ਦੇ ਭਵਨ ਦੇ ਭਾਂਡੇ ਅਤੇ ਸਾਰੇ ਗ਼ੁਲਾਮਾਂ ਨੂੰ ਬਾਬਲ ਵਿੱਚੋਂ ਇਸ ਸਥਾਨ ਨੂੰ ਮੋੜ ਲੈ ਆਵੇ!