Versions
PAV ਤੇਰੀ ਬੁਰਿਆਈ ਤੈਨੂੰ ਝਿੜਕੇਗੀ, ਤੇਰਾ ਫਿਰ ਜਾਣਾ ਤੈਨੂੰ ਝਾੜ ਪਾਵੇਗਾ, ਜਾਣ ਅਤੇ ਵੇਖ ਕਿ ਇਹ ਬੁਰੀ ਅਤੇ ਕੌੜੀ ਗੱਲ ਹੈ, ਭਈ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਤਿਆਗ ਦਿੱਤਾ, ਅਤੇ ਤੈਨੂੰ ਮੇਰਾ ਭੈ ਨਹੀਂ, ਸੈਨਾਂ ਦੇ ਪ੍ਰਭੁ ਯਹੋਵਾਹ ਦਾ ਵਾਕ ਹੈ।
IRVPA ਤੇਰੀ ਬੁਰਿਆਈ ਤੈਨੂੰ ਝਿੜਕੇਗੀ, ਤੇਰਾ ਫਿਰ ਜਾਣਾ ਤੈਨੂੰ ਝਾੜ ਪਾਵੇਗਾ, ਜਾਣ ਅਤੇ ਵੇਖ ਕਿ ਇਹ ਬੁਰੀ ਅਤੇ ਕੌੜੀ ਗੱਲ ਹੈ, ਜੋ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਤਿਆਗ ਦਿੱਤਾ, ਅਤੇ ਤੈਨੂੰ ਮੇਰਾ ਭੈਅ ਨਹੀਂ, ਸੈਨਾਂ ਦੇ ਪ੍ਰਭੂ ਯਹੋਵਾਹ ਦਾ ਵਾਕ ਹੈ। PS