Versions
PAV ਤੈਂ ਤਾਂ ਚਿਰੋਕਣਾ ਆਪਣਾ ਜੂਲਾ ਭੰਨ ਛੱਡਿਆ, ਅਤੇ ਆਪਣੇ ਬੰਨ੍ਹ ਤੋੜ ਸੁੱਟੇ। ਤੈਂ ਆਖਿਆ, ਮੈਂ ਟਹਿਲ ਨਾ ਕਰਾਂਗੀ! ਹਾਂ, ਤੂੰ ਹਰ ਉੱਚੇ ਟਿੱਬੇ ਉੱਤੇ, ਅਤੇ ਹਰ ਹਰੇ ਰੁੱਖ ਹੇਠ ਜ਼ਨਾਹ ਲਈ ਝੁਕ ਗਈ।
IRVPA {ਪਰਮੇਸ਼ੁਰ ਦੀ ਅਰਾਧਨਾ ਕਰਨ ਤੋਂ ਇਸਰਾਏਲ ਦਾ ਇਨਕਾਰ} PS ਤੂੰ ਤਾਂ ਚਿਰੋਕਣਾ ਆਪਣਾ ਜੂਲਾ ਭੰਨ ਛੱਡਿਆ, ਅਤੇ ਆਪਣੇ ਬੰਨ੍ਹ ਤੋੜ ਸੁੱਟੇ। ਤੂੰ ਆਖਿਆ ਮੈਂ ਟਹਿਲ ਨਾ ਕਰਾਂਗੀ! ਹਾਂ ਤੂੰ ਹਰ ਉੱਚੇ ਟਿੱਬੇ ਉੱਤੇ, ਅਤੇ ਹਰ ਹਰੇ ਰੁੱਖ ਹੇਠ ਵਿਭਚਾਰ ਲਈ ਝੁੱਕ ਗਈ।