Versions
PAV ਇੱਕ ਜੰਗਲੀ ਖੋਤੀ ਜਿਹੜੀ ਉਜਾੜ ਦੀ ਗਿੱਝੀ ਹੋਈ ਹੈ, ਜੋ ਆਪਣੇ ਵੇਗ ਵਿੱਚ ਹਵਾ ਨੂੰ ਸੁੰਘਦੀ ਹੈ, ਉਹ ਦੀ ਮਸਤੀ ਦੇ ਵੇਲੇ ਕੌਣ ਉਹ ਨੂੰ ਡੱਕ ਸੱਕਦਾ ਹੈ? ਉਹ ਦੇ ਸਾਰੇ ਭਾਲਣ ਵਾਲੇ ਨਹੀਂ ਥੱਕਣਗੇ, ਉਹ ਦੇ ਮਹੀਨੇ ਵਿੱਚ ਓਹ ਉਹ ਨੂੰ ਪਾ ਲੈਣਗੇ।
IRVPA ਇੱਕ ਜੰਗਲੀ ਗਧੀ ਜਿਹੜੀ ਉਜਾੜ ਦੀ ਗਿੱਝੀ ਹੋਈ ਹੈ, ਜੋ ਆਪਣੇ ਵੇਗ ਵਿੱਚ ਹਵਾ ਨੂੰ ਸੁੰਘਦੀ ਹੈ, ਉਹ ਦੀ ਮਸਤੀ ਦੇ ਵੇਲੇ ਕੌਣ ਉਹ ਨੂੰ ਡੱਕ ਸਕਦਾ ਹੈ? ਉਹ ਦੇ ਸਾਰੇ ਭਾਲਣ ਵਾਲੇ ਨਹੀਂ ਥੱਕਣਗੇ, ਉਹ ਦੇ ਮਹੀਨੇ ਵਿੱਚ ਉਹ ਉਸ ਨੂੰ ਪਾ ਲੈਣਗੇ।