Bible Versions
Bible Books

Jeremiah 2:31 (HCSB) Holman Christian Standard Bible

Versions

PAV   ਓਏ ਤੁਸੀਂ ਜਿਹੜੇ ਏਸ ਪੀੜ੍ਹੀ ਦੇ ਹੋ, ਯਹੋਵਾਹ ਦੇ ਬਚਨ ਦਾ ਧਿਆਨ ਕਰੋ। ਕੀ ਮੈਂ ਇਸਾਰਏਲ ਲਈ ਉਜਾੜ, ਯਾ ਗੂੜ੍ਹੇ ਅਨ੍ਹੇਰ ਦੀ ਧਰਤੀ ਹੋਇਆ ਹਾਂ? ਤਦ ਮੇਰੀ ਪਰਜਾ ਕਿਉਂ ਆਖਦੀ ਹੈ, ਅਸੀਂ ਤਾਂ ਅਜ਼ਾਦ ਹਾਂ, ਅਸੀਂ ਫੇਰ ਤੇਰੇ ਕੋਲ ਨਾ ਆਵਾਂਗੇ?
IRVPA   ਓਏ ਤੁਸੀਂ ਜਿਹੜੇ ਇਸ ਪੀੜ੍ਹੀ ਦੇ ਹੋ, ਯਹੋਵਾਹ ਦੇ ਬਚਨ ਦਾ ਧਿਆਨ ਕਰੋ। ਕੀ ਮੈਂ ਇਸਰਾਏਲ ਲਈ ਉਜਾੜ, ਜਾਂ ਗੂੜ੍ਹੇ ਅਨ੍ਹੇਰ ਦੀ ਧਰਤੀ ਹੋਇਆ ਹਾਂ? ਤਦ ਮੇਰੀ ਪਰਜਾ ਕਿਉਂ ਆਖਦੀ ਹੈ, ਅਸੀਂ ਤਾਂ ਅਜ਼ਾਦ ਹਾਂ, ਅਸੀਂ ਫਿਰ ਤੇਰੇ ਕੋਲ ਨਾ ਆਵਾਂਗੇ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us