Bible Versions
Bible Books

Jeremiah 2:5 (HCSB) Holman Christian Standard Bible

Versions

PAV   ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੁਹਾਡੇ ਪਿਉ ਦਾਦਿਆਂ ਨੇ ਮੇਰੇ ਵਿੱਚ ਕੀ ਅਨਿਆਈ ਲੱਭੀ, ਜੋ ਓਹ ਮੈਥੋਂ ਦੂਰ ਚੱਲੇ ਗਏ, ਅਤੇ ਫੋਕੀਆਂ ਗੱਲਾਂ ਪਿੱਛੇ ਲੱਗ ਕੇ ਫੋਕੇ ਬਣ ਗਏ?
IRVPA   ਯਹੋਵਾਹ ਐਉਂ ਆਖਦਾ ਹੈ, ਤੁਹਾਡੇ ਪੁਰਖਿਆਂ ਨੇ ਮੇਰੇ ਵਿੱਚ ਕੀ ਅਨਿਆਈਂ ਲੱਭੀ, ਜੋ ਉਹ ਮੈਥੋਂ ਦੂਰ ਚਲੇ ਗਏ, ਅਤੇ ਨਿਕੰਮੀ ਮੂਰਤੀਆਂ ਦੇ ਪਿੱਛੇ ਲੱਗ ਕੇ ਨਿਕੰਮੇ ਬਣ ਗਏ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us