Versions
PAV ਏਸ ਲਈ ਮੈਂ ਫੇਰ ਤੁਹਾਡੇ ਨਾਲ ਝਗੜਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਤੁਹਾਡੇ ਪੁੱਤ੍ਰਾਂ ਦੇ ਪੁੱਤ੍ਰਾਂ ਨਾਲ ਝਗੜਾਂਗਾ,
IRVPA {ਆਪਣੇ ਲੋਕਾਂ ਦੇ ਵਿਰੁੱਧ ਪਰਮੇਸ਼ੁਰ ਦਾ ਮੁਕੱਦਮਾ} PS ਇਸ ਲਈ ਮੈਂ ਫਿਰ ਤੁਹਾਡੇ ਨਾਲ ਝਗੜਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਤੁਹਾਡੇ ਪੁੱਤਰਾਂ ਦੇ ਪੁੱਤਰਾਂ ਨਾ ਝਗੜਾਂਗਾ।