Bible Versions
Bible Books

Jeremiah 31:10 (HCSB) Holman Christian Standard Bible

Versions

PAV   ਹੇ ਕੌਮੋ, ਯਹੋਵਾਹ ਦਾ ਬਚਨ ਸੁਣੋ, ਅਤੇ ਦੂਰ ਦੇ ਟਾਪੂਆਂ ਵਿੱਚ ਇਹ ਦੱਸੋ, ਅਤੇ ਆਖੋ, ਉਹ ਜਿਸ ਇਸਰਾਏਲ ਨੂੰ ਖੇਰੂੰ ਖੇਰੂੰ ਕੀਤਾ ਉਹ ਨੂੰ ਇਕੱਠਾ ਕਰੇਗਾ, ਅਤੇ ਆਜੜੀ ਵਾਂਙੁ ਆਪਣੇ ਇੱਜੜ ਦੀ ਰਾਖੀ ਕਰੇਗਾ,
IRVPA   ਹੇ ਕੌਮੋਂ ਯਹੋਵਾਹ ਦਾ ਬਚਨ ਸੁਣੋ, ਅਤੇ ਦੂਰ ਦੇ ਟਾਪੂਆਂ ਵਿੱਚ ਇਹ ਦੱਸੋ, ਅਤੇ ਆਖੋ, ਉਹ ਜਿਸ ਇਸਰਾਏਲ ਨੂੰ ਖੇਰੂੰ-ਖੇਰੂੰ ਕੀਤਾ ਉਹ ਨੂੰ ਇਕੱਠਾ ਕਰੇਗਾ, ਅਤੇ ਆਜੜੀ ਵਾਂਗੂੰ ਆਪਣੇ ਇੱਜੜ ਦੀ ਰਾਖੀ ਕਰੇਗਾ,
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us