Bible Versions
Bible Books

Jeremiah 31:16 (HCSB) Holman Christian Standard Bible

Versions

PAV   ਯਹੋਵਾਹ ਐਉਂ ਫ਼ਰਮਾਉਂਦਾ ਹੈ, - ਆਪਣੀ ਅਵਾਜ਼ ਨੂੰ ਰੋਣ ਤੋਂ ਮਨਾ ਕਰ, ਅਤੇ ਆਪਣੀਆਂ ਅੱਖਾਂ ਨੂੰ ਅੰਝੂਆਂ ਤੋਂ, ਕਿਉਂ ਜੋ ਤੇਰੇ ਕੰਮਾਂ ਦਾ ਤੈਨੂੰ ਵੱਟਾ ਮਿਲੇਗਾ, ਯਹੋਵਾਹ ਦਾ ਵਾਕ ਹੈ, ਓਹ ਵੈਰੀਆਂ ਦੇ ਦੇਸ ਵਿੱਚੋਂ ਫੇਰ ਮੁੜਨਗੇ।
IRVPA   ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਆਪਣੀ ਅਵਾਜ਼ ਨੂੰ ਰੋਣ ਤੋਂ ਮਨਾ ਕਰ ਅਤੇ ਆਪਣੀਆਂ ਅੱਖਾਂ ਨੂੰ ਅੰਝੂਆਂ ਤੋਂ ਕਿਉਂ ਜੋ ਤੇਰੇ ਕੰਮਾਂ ਦਾ ਤੈਨੂੰ ਵੱਟਾ ਮਿਲੇਗਾ ਯਹੋਵਾਹ ਦਾ ਵਾਕ ਹੈ, ਉਹ ਵੈਰੀਆਂ ਦੇ ਦੇਸ ਵਿੱਚੋਂ ਫਿਰ ਮੁੜਨਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us