Versions
PAV ਮੇਰੇ ਮੁੜ ਆਉਣ ਦੇ ਪਿੱਛੇ ਮੈਂ ਪੱਛਤਾਇਆ, ਮੇਰੇ ਸਿਖਾਏ ਜਾਣ ਦੇ ਪਿੱਛੋਂ ਮੈਂ ਆਪਣੇ ਪੱਟ ਉੱਤੇ ਹੱਥ ਮਾਰਿਆ, ਮੈਨੂੰ ਨਮੋਸ਼ੀ ਆਈ ਅਤੇ ਮੈਂ ਹੱਕਾ ਬੱਕਾ ਹੋ ਗਿਆ, ਕਿਉਂ ਜੋ ਮੈਂ ਆਪਣੀ ਜੁਆਨੀ ਦੀ ਬਦਨਾਮੀ ਚੁੱਕੀ।
IRVPA ਮੇਰੇ ਮੁੜ ਆਉਣ ਦੇ ਪਿੱਛੋਂ ਮੈਂ ਪਛਤਾਇਆ, ਮੇਰੇ ਸਿਖਾਏ ਜਾਣ ਦੇ ਪਿੱਛੋਂ ਮੈਂ ਆਪਣੇ ਪੱਟ * ਛਾਤੀ ਉੱਤੇ ਹੱਥ ਮਾਰਿਆ, ਮੈਨੂੰ ਨਮੋਸ਼ੀ ਆਈ ਅਤੇ ਮੈਂ ਹੱਕਾ-ਬੱਕਾ ਹੋ ਗਿਆ, ਕਿਉਂ ਜੋ ਮੈਂ ਆਪਣੀ ਜੁਆਨੀ ਦੀ ਬਦਨਾਮੀ ਚੁੱਕੀ।