Versions
PAV ਯਹੋਵਾਹ ਐਉਂ ਆਖਦਾ ਹੈ, - ਜੋ ਦਿਨ ਦੇ ਚਾਨਣ ਲਈ ਸੂਰਜ ਦਿੰਦਾ, ਅਤੇ ਰਾਤ ਦੇ ਚਾਨਣ ਲਈ ਚੰਦ ਅਤੇ ਤਾਰਿਆਂ ਦੀ ਬਿਧੀ, ਜੋ ਸਮੁੰਦਰ ਨੂੰ ਇਉਂ ਉਛਾਲਦਾ ਹੈ, ਕਿ ਉਹ ਦੀਆਂ ਲਹਿਰਾਂ ਗੱਜਦੀਆਂ ਹਨ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ।
IRVPA ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜੋ ਦਿਨ ਦੇ ਚਾਨਣ ਲਈ ਸੂਰਜ ਦਿੰਦਾ, ਅਤੇ ਰਾਤ ਦੇ ਚਾਨਣ ਲਈ ਚੰਦ ਅਤੇ ਤਾਰਿਆਂ ਦੀ ਬਿਧੀ, ਜੋ ਸਮੁੰਦਰ ਨੂੰ ਐਉਂ ਉਛਾਲਦਾ ਹੈ, ਕਿ ਉਹ ਦੀਆਂ ਲਹਿਰਾਂ ਗੱਜਦੀਆਂ ਹਨ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ।