Versions
PAV ਤੂੰ ਹਜ਼ਾਰਾਂ ਉੱਤੇ ਦਯਾ ਕਰਦਾ ਹੈਂ ਅਤੇ ਪਿਉ ਦਾਦਿਆਂ ਦੀ ਬਦੀ ਦਾ ਬਦਲਾ ਓਹਨਾਂ ਦੇ ਪਿੱਛੋਂ ਓਹਨਾਂ ਦੇ ਪੁੱਤ੍ਰਾਂ ਦੀ ਝੋਲੀ ਵਿੱਚ ਰੱਖਦਾ ਹੈਂ। ਏਹ ਵੱਡਾ ਅਤੇ ਬਲਵੰਤ ਪਰਮੇਸ਼ੁਰ, ਸੈਨਾਂ ਦਾ ਯਹੋਵਾਹ ਉਹ ਦਾ ਨਾਮ ਹੈ
IRVPA ਤੂੰ ਹਜ਼ਾਰਾਂ ਉੱਤੇ ਦਯਾ ਕਰਦਾ ਹੈ ਅਤੇ ਪੁਰਖਿਆਂ ਦੀ ਬਦੀ ਦਾ ਬਦਲਾ ਉਹਨਾਂ ਦੇ ਪਿੱਛੋਂ ਉਹਨਾਂ ਦੇ ਪੁੱਤਰ ਦੀ ਝੋਲੀ ਵਿੱਚ ਰੱਖਦਾ ਹੈ। ਇਹ ਵੱਡਾ ਅਤੇ ਬਲਵੰਤ ਪਰਮੇਸ਼ੁਰ, ਸੈਨਾਂ ਦਾ ਯਹੋਵਾਹ ਉਹ ਦਾ ਨਾਮ ਹੈ