Versions
PAV ਉਹ ਸਿਦਕੀਯਾਹ ਨੂੰ ਬਾਬਲ ਵਿੱਚ ਲੈ ਜਾਵੇਗਾ। ਉਹ ਉੱਥੇ ਰਹੇਗਾ ਜਦ ਤੀਕ ਮੈਂ ਉਹ ਦੀ ਖ਼ਬਰ ਨਾ ਲਵਾਂ, ਯਹੋਵਾਹ ਦਾ ਵਾਕ ਹੈ, ਭਾਵੇਂ ਤੁਸੀਂ ਕਸਦੀਆਂ ਨਾਲ ਲੜਾਈ ਕਰੋ ਪਰ ਜਿੱਤੋਂਗੇ ਨਹੀਂ।।
IRVPA ਉਹ ਸਿਦਕੀਯਾਹ ਨੂੰ ਬਾਬਲ ਵਿੱਚ ਲੈ ਜਾਵੇਗਾ। ਉਹ ਉੱਥੇ ਰਹੇਗਾ ਜਦ ਤੱਕ ਮੈਂ ਉਹ ਦੀ ਖ਼ਬਰ ਨਾ ਲਵਾਂ, ਯਹੋਵਾਹ ਦਾ ਵਾਕ ਹੈ, ਭਾਵੇਂ ਤੁਸੀਂ ਕਸਦੀਆਂ ਨਾਲ ਲੜਾਈ ਕਰੋ ਪਰ ਜਿੱਤੋਗੇ ਨਹੀਂ।