Bible Versions
Bible Books

Jeremiah 32:8 (HCSB) Holman Christian Standard Bible

Versions

PAV   ਤਾਂ ਮੇਰੇ ਚਾਚੇ ਦਾ ਪੁੱਤ੍ਰ ਹਨਮਏਲ ਮੇਰੇ ਕੋਲ ਕੈਦ ਖ਼ਾਨੇ ਦੇ ਵੇਹੜੇ ਵਿੱਚ ਯਹੋਵਾਹ ਦੇ ਬਚਨ ਅਨੁਸਾਰ ਆਇਆ ਅਤੇ ਉਸ ਮੈਨੂੰ ਆਖਿਆ ਕਿ ਮੇਰਾ ਖੇਤ ਜਿਹੜਾ ਅਨਾਥੋਥ ਵਿੱਚ ਬਿਨਯਾਮੀਨ ਦੇ ਦੇਸ ਵਿੱਚ ਹੈ ਮੁੱਲ ਲੈ ਲੈ ਕਿਉਂ ਜੋ ਉਹ ਦੇ ਕਬਜ਼ੇ ਦਾ ਅਤੇ ਉਹ ਦੇ ਛੁਡਾਉਣ ਦਾ ਹੱਕ ਤੇਰਾਹੈ। ਤਦ ਮੈਂ ਜਾਣ ਗਿਆ ਕਿ ਇਹ ਯਹੋਵਾਹ ਦਾ ਬਚਨ ਸੀ
IRVPA   ਤਾਂ ਮੇਰੇ ਚਾਚੇ ਦਾ ਪੁੱਤਰ ਹਨਮਏਲ ਮੇਰੇ ਕੋਲ ਕੈਦਖ਼ਾਨੇ ਦੇ ਵੇਹੜੇ ਵਿੱਚ ਯਹੋਵਾਹ ਦੇ ਬਚਨ ਅਨੁਸਾਰ ਆਇਆ ਅਤੇ ਉਸ ਮੈਨੂੰ ਆਖਿਆ ਕਿ ਮੇਰਾ ਖੇਤ ਜਿਹੜਾ ਅਨਾਥੋਥ ਵਿੱਚ ਬਿਨਯਾਮੀਨ ਦੇ ਇਲਾਕੇ ਵਿੱਚ ਹੈ ਮੁੱਲ ਲੈ ਲੈ ਕਿਉਂ ਜੋ ਉਹ ਦੇ ਕਬਜ਼ੇ ਦਾ ਅਤੇ ਉਹ ਦੇ ਛੁਡਾਉਣ ਦਾ ਹੱਕ ਤੇਰਾ ਹੈ, ਉਹ ਨੂੰ ਆਪਣੇ ਲਈ ਮੁੱਲ ਲੈ ਲੈ। ਤਦ ਮੈਂ ਜਾਣ ਗਿਆ ਕਿ ਇਹ ਯਹੋਵਾਹ ਦਾ ਬਚਨ ਸੀ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us